ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਪਣੇ ਆਵਾਸ ‘ਤੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ (ਰੱਖੜੀ) ਦਾ ਤਿਉਹਾਰ ਮਨਾਇਆ
प्रविष्टि तिथि:
11 AUG 2022 2:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਪਣੇ ਆਵਾਸ ‘ਤੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ (ਰੱਖੜੀ) ਦਾ ਤਿਉਹਾਰ ਮਨਾਇਆ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ;
“ਇਨ੍ਹਾਂ ਬੱਚਿਆਂ ਦੇ ਨਾਲ ਬਹੁਤ ਹੀ ਖਾਸ ਰਕਸ਼ਾ ਬੰਧਨ (ਰੱਖੜੀ)...”
****
ਡੀਐੱਸ/ਐੱਸਟੀ
(रिलीज़ आईडी: 1850955)
आगंतुक पटल : 154
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Kannada
,
Malayalam