ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 11 AUG 2022 2:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਸ਼੍ਰੀ ਜਗਦੀਪ ਧਨਖੜ ਜੀ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ। ਮੈਂ ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਬਣਨ ‘ਤੇ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। @jdhankhar1 @VPSecretariat”

****

ਡੀਐੱਸ/ਐੱਸਟੀ


(रिलीज़ आईडी: 1850956) आगंतुक पटल : 163
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam