ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਕਸ਼ਾ ਬੰਧਨ (ਰੱਖੜੀ) ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ ਵਧਾਈਆਂ ਦਿੱਤੀਆਂ

प्रविष्टि तिथि: 11 AUG 2022 9:21AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਕਸ਼ਾ ਬੰਧਨ (ਰੱਖੜੀ) ਦੇ ਵਿਸ਼ੇਸ਼ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਆਪ ਸਭ ਨੂੰ ਰਕਸ਼ਾ ਬੰਧਨ (ਰੱਖੜੀ) ਦੀਆਂ ਬਹੁਤ-ਬਹੁਤ ਵਧਾਈਆਂ।

ਰਕਸ਼ਾ ਬੰਧਨ (ਰੱਖੜੀ) ਦੇ ਵਿਸ਼ੇਸ ਅਵਸਰ ‘ਤੇ ਸਾਰੇ ਲੋਕਾਂ ਨੂੰ ਵਧਾਈਆਂ।”

*****

ਡੀਐੱਸ/ਐੱਸਟੀ


(रिलीज़ आईडी: 1850959) आगंतुक पटल : 180
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam