ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਸ਼ੇਰ ਦਿਵਸ ਦੇ ਅਵਸਰ ‘ਤੇ ਸ਼ੇਰਾਂ ਦੀ ਸੰਭਾਲ਼ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
Posted On:
10 AUG 2022 8:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸ਼ੇਰ ਦਿਵਸ ਦੇ ਅਵਸਰ ‘ਤੇ ਸ਼ੇਰਾਂ ਦੀ ਸੰਭਾਲ਼ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।
ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਵਿਸ਼ਵ ਸ਼ੇਰ ਦਿਵਸ (#WorldLionDay) 'ਤੇ, ਮੈਂ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹਾਂ, ਜੋ ਸ਼ਾਹੀ ਸ਼ੇਰਾਂ ਦੀ ਰੱਖਿਆ ਕਰਨ ਦੇ ਲਈ ਕੰਮ ਕਰ ਰਹੇ ਹਨ। ਭਾਰਤ ਹਮੇਸ਼ਾ ਸ਼ਾਨਦਾਰ ਏਸ਼ਿਆਈ ਸ਼ੇਰ ਦੇ ਲਈ ਇੱਕ ਜੀਵੰਤ ਘਰ ਰਹੇਗਾ।"
*****
ਡੀਐੱਸ/ਟੀਐੱਸ
(Release ID: 1851094)
ਵਿਜ਼ੀਟਰ ਕਾਊਂਟਰ : 173
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam