ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁਕਾਈ

प्रविष्टि तिथि: 11 AUG 2022 1:46PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਅਗਸਤ, 2022) ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿੱਚ ਸ਼੍ਰੀ ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁਕਾਈ।

 

 

*****

 

ਡੀਐੱਸ/ਬੀਐੱਮ


(रिलीज़ आईडी: 1851411) आगंतुक पटल : 131
इस विज्ञप्ति को इन भाषाओं में पढ़ें: English , Urdu , हिन्दी , Marathi , Tamil , Malayalam