ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਸੰਸਕ੍ਰਿਤ ਦਿਵਸ 'ਤੇ ਵਧਾਈਆਂ ਦਿੱਤੀਆਂ
Posted On:
12 AUG 2022 8:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸੰਸਕ੍ਰਿਤ ਦਿਵਸ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸੰਸਕ੍ਰਿਤ ਨੂੰ ਮਕਬੂਲ ਬਣਾਉਣ ਦੇ ਕੰਮ ਨਾਲ ਜੁੜੇ ਲੋਕਾਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਮਨ ਕੀ ਬਾਤ’ ਪ੍ਰੋਗਰਾਮ ਤੋਂ ਦੋ ਉਦਾਹਰਣਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਸੰਸਕ੍ਰਿਤ ਦੇ ਮਹੱਤਵ ਅਤੇ ਸੁੰਦਰਤਾ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਦੇ ਦਰਮਿਆਨ ਸੰਸਕ੍ਰਿਤ ਦੀ ਵਧਦੀ ਮਕਬੂਲੀਅਤ ਨੂੰ ਵੀ ਉਜਾਗਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“विश्वसंस्कृतदिनस्य शुभाशया:। भारते विश्वे च संस्कृतप्रचाराय कार्यं कुर्वतां सर्वेषाम् अभिनन्दनं करोमि। पूर्वतने एकस्मिन् #MannKiBaat मध्ये मया संस्कृतस्य महत्त्वं सौन्दर्यं च यत् उक्तं तत् अत्र ददामि।
गतेषु वर्षेषु युवानः संस्कृतप्रचारे अग्रेसराः सन्ति। अगस्त २०२१ #MannKiBaat मध्ये अहम् एतादृशानां प्रयत्नानां प्रशंसां कृतवान्। आशासे यत् आगामिकाले अपि अस्माकं युवानः संस्कृते रुचिं दर्शयेयुः।”
********
ਡੀਐੱਸ
(Release ID: 1851551)
Read this release in:
English
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam