ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 12 AUG 2022 9:56PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਉਪ ਰਾਸ਼ਟਰਪਤੀਸ਼੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਜੀ ਨਾਲ ਮੁਲਾਕਾਤ ਕੀਤੀ।"

 

 

*****

 

ਡੀਐੱਸ/ਟੀਐੱਸ



(Release ID: 1851555) Visitor Counter : 123