ਰੇਲ ਮੰਤਰਾਲਾ
ਰੇਲਵੇ ਸੁਰੱਖਿਆ ਬਲ (ਆਰਪੀਐੱਫ) ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ’ਤੇ ਭਰਤੀ ਦੇ ਸਬੰਧ ਵਿੱਚ ਮੀਡੀਆ ਰਿਪੋਰਟਾਂ ਦਾ ਖੰਡਨ
Posted On:
12 AUG 2022 12:04PM by PIB Chandigarh
ਰੇਲਵੇ ਸੁਰੱਖਿਆ ਬਲ (ਆਰਪੀਐੱਫ) ਵਿੱਚ ਕਾਂਸਟੇਬਲ ਦੀਆਂ 9000 ਅਸਾਮੀਆਂ ’ਤੇ ਭਰਤੀ ਸਬੰਧੀ ਮੀਡੀਆ ਵਿੱਚ ਇੱਕ ਫਰਜ਼ੀ ਸੰਦੇਸ਼ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸ ਦੁਆਰਾ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਆਰਪੀਐੱਫ ਜਾਂ ਰੇਲ ਮੰਤਰਾਲੇ ਦੁਆਰਾ ਆਪਣੀ ਅਧਿਕਾਰਿਤ ਵੈੱਬਸਾਈਟਾਂ ’ਤੇ ਜਾਂ ਕਿਸੇ ਪ੍ਰਿੰਟ ਜਾਂ ਇਲੈਕਟ੍ਰੌਨਿਕ ਮੀਡੀਆ ਦੇ ਮਾਧਿਅਮ ਰਾਹੀਂ ਅਜਿਹੀ ਕੋਈ ਅਧਿਸੂਚਨਾ ਜਾਰੀ ਨਹੀਂ ਕੀਤੀ ਗਈ ਹੈ।
*****
ਆਰਕੇਜੇ/ਐੱਮ
(Release ID: 1851630)
Visitor Counter : 114