ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼ ਦੀ ਵੰਡ ਦੇ ਦੌਰਾਨ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

प्रविष्टि तिथि: 14 AUG 2022 9:08AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' 'ਤੇ ਦੇਸ਼ ਦੀ ਵੰਡ ਦੇ ਦੌਰਾਨ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅੱਜ, 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' (#PartitionHorrorsRemembranceDay) 'ਤੇਮੈਂ ਉਨ੍ਹਾਂ ਸਭ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ, ਜਿਨ੍ਹਾਂ ਨੇ ਵੰਡ ਦੇ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਅਤੇ ਸਾਡੇ ਇਤਿਹਾਸ ਦੇ ਉਸ ਦੁਖਦ ਦੌਰ ਦੇ ਪੀੜਿਤ ਸਾਰੇ ਲੋਕਾਂ ਦੀ ਸਹਿਨਸ਼ੀਲਤਾ ਅਤੇ ਧੀਰਜ ਦੀ ਸ਼ਲਾਘਾ ਕਰਦਾ ਹਾਂ।"

 

 

***

ਡੀਐੱਸ/ਐੱਸਐੱਚ


(रिलीज़ आईडी: 1851846) आगंतुक पटल : 154
इस विज्ञप्ति को इन भाषाओं में पढ़ें: Tamil , English , Urdu , हिन्दी , Marathi , Assamese , Bengali , Manipuri , Gujarati , Odia , Telugu , Kannada , Malayalam