ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸਟਾਕ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
14 AUG 2022 10:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਟਾਕ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਕੇਸ਼ ਝੁਨਝੁਨਵਾਲਾ ਅਜਿੱਤ ਸਨ। ਜੀਵਨ ਨਾਲ ਭਰਪੂਰ, ਮਜ਼ਾਕੀਆ ਅਤੇ ਵਿਵਹਾਰਕ, ਉਨ੍ਹਾਂ ਨੇ ਵਿੱਤੀ ਜਗਤ ਵਿੱਚ ਇੱਕ ਅਮਿਟ ਯੋਗਦਾਨ ਦਿੱਤਾ। ਉਹ ਭਾਰਤ ਦੀ ਪ੍ਰਗਤੀ ਦੇ ਪ੍ਰਤੀ ਵੀ ਬੇਹੱਦ ਭਾਵੁਕ ਸਨ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1851847)
ਵਿਜ਼ੀਟਰ ਕਾਊਂਟਰ : 164
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam