ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਲੋਕਾਂ ਦੇ ਉਤਸ਼ਾਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

Posted On: 14 AUG 2022 2:34PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਤੋਂ ਹਰ ਘਰ ਤਿਰੰਗਾ ਅੰਦੋਲਨ ਨਾਲ ਜੁੜੇ ਜਸ਼ਨ ਦੀਆਂ ਵਿਭਿੰਨ ਝਲਕੀਆਂ ਸਾਂਝੀਆਂ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

 

 

*****

 

ਡੀਐੱਸ/ਐੱਸਟੀ



(Release ID: 1851849) Visitor Counter : 148