ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 15 AUG 2022 7:10AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਦਿਵਸ ਦੇ ਅਵਸਰ ਤੇ ਦੇਸ਼ਵਾਸੀਆਂ (ਲੋਕਾਂ) ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਦੇਸ਼ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਜੈ ਹਿੰਦ!

ਇਸ ਵਿਸ਼ੇਸ਼ ਸੁਤੰਤਰਤਾ ਦਿਵਸ ਦੀਆਂ ਵਧਾਈਆਂ। ਜੈ ਹਿੰਦ!"

 

 

 

***

ਡੀਐੱਸ/ਐੱਸਐੱਚ



(Release ID: 1852127) Visitor Counter : 117