ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਐੱਚ. ਵੀ. ਹਾਂਡੇ ਦੇ ਜਨੂਨ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਆਜ਼ਾਦੀ ਦਾ ਐਲਾਨ ਕਰਨ ਵਾਲੇ 75 ਸਾਲ ਪੁਰਾਣੇ ਅਖ਼ਬਾਰ ਨੂੰ ਸਹੇਜ ਕੇ ਰੱਖਿਆ ਸੀ
Posted On:
14 AUG 2022 10:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਐੱਚ. ਵੀ. ਹਾਂਡੇ ਦੀ ਤਾਕਤ ਅਤੇ ਜਨੂਨ ਦੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਆਪਣੇ ਟਵੀਟ 'ਚ 75 ਸਾਲ ਪੁਰਾਣੇ ਅਖ਼ਬਾਰ ਨੂੰ ਦਿਖਾਇਆ ਸੀ, ਜਿਸ ਵਿੱਚ ਆਜ਼ਾਦੀ ਦਾ ਐਲਾਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਐੱਚ.ਵੀ. ਹਾਂਡੇ ਜੀ ਜਿਹੇ ਲੋਕ ਜ਼ਿਕਰਯੋਗ ਵਿਅਕਤੀ ਹਨ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਦੇ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ।
'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' 'ਤੇ ਡਾ. ਐੱਚ.ਵੀ. ਹਾਂਡੇ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਡਾ. ਐੱਚ. ਵੀ. ਹਾਂਡੇ ਜੀ ਜਿਹੇ ਲੋਕ ਜ਼ਿਕਰਯੋਗ ਵਿਅਕਤੀ ਹਨ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਦੇ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਉਨ੍ਹਾਂ ਦੀ ਤਾਕਤ ਅਤੇ ਜਨੂਨ ਨੂੰ ਦੇਖ ਕੇ ਖੁਸ਼ੀ ਹੋਈ। @DrHVHande1"
*******
ਡੀਐੱਸ/ਐੱਸਟੀ
(Release ID: 1852129)
Visitor Counter : 130
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam