ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 16 AUG 2022 9:35AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 208.31 ਕਰੋੜ (93.80 ਕਰੋੜ ਦੂਸਰੀ ਡੋਜ਼ ਅਤੇ 12.36 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 6,10,863 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,11,252 ਐਕਟਿਵ ਕੇਸ ਹਨ

ਐਕਟਿਵ ਕੇਸ 0.25% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.56% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 15,040 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,36,38,844 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 8,813 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (4.15%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.79%) ਹੈ

ਹੁਣ ਤੱਕ ਕੁੱਲ  88.06 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,12,129 ਟੈਸਟ ਕੀਤੇ ਗਏ

****

ਐੱਮਵੀ


(Release ID: 1852235) Visitor Counter : 129