ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਦੀ ਬਰਸੀ ’ਤੇ ਅੱਜ ਨਵੀਂ ਦਿੱਲੀ ਵਿਖੇ ‘ਸਦੈਵ ਅਟਲ’ਸਮਾਰਕ ’ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਸਤਿਕਾਰਯੋਗ ਅਟਲ ਬਿਹਾਰੀ ਵਾਜਪਾਈ ਜੀ ਨੇ ਮਾਂ ਭਾਰਤੀ ਦੀ ਸ਼ਾਨ ਨੂੰ ਮੁੜ-ਬਹਾਲ ਕਰਨ ਦੇ ਲਈ ਆਪਣੇ ਜੀਵਨ ਦਾ ਹਰ ਪਲ ਲਗਾਇਆ

ਉਨ੍ਹਾਂ ਨੇ ਭਾਰਤੀ ਰਾਜਨੀਤੀ ਵਿੱਚ ਗ਼ਰੀਬਾਂ ਦੀ ਭਲਾਈ ਅਤੇ ਚੰਗੇ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਵਿਸ਼ਵ ਨੂੰ ਭਾਰਤ ਦੀ ਹਿੰਮਤ ਅਤੇ ਤਾਕਤ ਦਾ ਅਹਿਸਾਸ ਕਰਵਾਇਆ, ਅੱਜ ਉਨ੍ਹਾਂ ਦੀ ਬਰਸੀ ’ਤੇ ਉਨ੍ਹਾਂ ਨੂੰ ਨਮਨ

Posted On: 16 AUG 2022 1:11PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਦੀ ਬਰਸੀ ’ਤੇ ਅੱਜ ਨਵੀਂ ਦਿੱਲੀ ਵਿਖੇ ‘ਸਦੈਵ ਅਟਲ’ਸਮਾਰਕ ’ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਟਵੀਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਤਿਕਾਰਯੋਗ ਅਟਲ ਜੀ ਨੇ ਮਾਂ ਭਾਰਤੀ ਦੀ ਸ਼ਾਨ ਨੂੰ ਮੁੜ-ਬਹਾਲ ਕਰਨ ਦੇ ਲਈ ਆਪਣੀ ਜ਼ਿੰਦਗੀ ਦਾ ਹਰ ਪਲ ਲਗਾਇਆ। ਉਨ੍ਹਾਂ ਨੇ ਭਾਰਤੀ ਰਾਜਨੀਤੀ ਵਿੱਚ ਗ਼ਰੀਬਾਂ ਦੀ ਭਲਾਈ ਅਤੇ ਚੰਗੇ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਵਿਸ਼ਵ ਨੂੰ ਭਾਰਤ ਦੀ ਹਿੰਮਤ ਅਤੇ ਤਾਕਤ ਦਾ ਅਹਿਸਾਸ ਕਰਵਾਇਆ। ਅੱਜ ਉਨ੍ਹਾਂ ਦੀ ਬਰਸੀ ਮੌਕੇ ਉਨ੍ਹਾਂ ਨੂੰ ਨਮਨ

**********

ਐੱਨਡਬਲਿਊ/ ਆਰਕੇ/ ਏਵਾਈ/ ਆਰਆਰ



(Release ID: 1852619) Visitor Counter : 113