ਪ੍ਰਧਾਨ ਮੰਤਰੀ ਦਫਤਰ
ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੀ ਸਫ਼ਲਤਾ ’ਤੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟਾਈ
प्रविष्टि तिथि:
17 AUG 2022 2:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਹਤ, ਪੋਸ਼ਣ, ਸਿੱਖਿਆ ਅਤੇ ਨਿਰਯਾਤ ਜਿਹੇ ਪੈਰਾਮੀਟਰਾਂ ’ਤੇ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੀ ਸਫ਼ਲਤਾ ’ਤੇ ਪ੍ਰਸੰਨਤਾ ਪ੍ਰਗਟਾਈ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਚਾਹੇ ਸਿਹਤ ਹੋਵੇ ਜਾਂ ਪੋਸ਼ਣ, ਸਿੱਖਿਆ ਜਾਂ ਨਿਰਯਾਤ-ਵਿਭਿੰਨ ਪੈਰਾਮੀਟਰਾਂ ’ਤੇ ਖ਼ਾਹਿਸ਼ੀ ਜ਼ਿਲ੍ਹਿਆਂ ਦੀ ਸਫ਼ਲਤਾ ਉਤਸ਼ਾਹਜਨਕ ਹੈ। ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ ਦੇ ਕਾਰਨ ਲੱਖਾਂ ਲੋਕਾਂ ਦੇ ਜੀਵਨ ਵਿੱਚ ਬਦਲਾਅ ਦੇਖ ਕੇ ਖੁਸ਼ੀ ਹੋਈ ਹੈ।”
*****
ਡੀਐੱਸ/ਟੀਐੱਸ
(रिलीज़ आईडी: 1852723)
आगंतुक पटल : 161
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam