ਪ੍ਰਧਾਨ ਮੰਤਰੀ ਦਫਤਰ

ਤਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 17 AUG 2022 5:33PM by PIB Chandigarh

ਤਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਐੱਮ ਕੇ ਸਟਾਲਿਨ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

"ਤਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਐੱਮ ਕੇ ਸਟਾਲਿਨ (@mkstalin) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।"

 

 

*****

 

ਡੀਐੱਸ/ਟੀਐੱਸ



(Release ID: 1852727) Visitor Counter : 96