ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 18 AUG 2022 9:34AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 208.95 ਕਰੋੜ (93.86 ਕਰੋੜ ਦੂਸਰੀ ਡੋਜ਼ ਅਤੇ 12.92 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 38,64,471 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,01,343 ਐਕਟਿਵ ਕੇਸ ਹਨ

ਐਕਟਿਵ ਕੇਸ 0.23% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.58% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 16,251 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,36,70,315 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 12,608 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (3.48%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.20%) ਹੈ

ਹੁਣ ਤੱਕ ਕੁੱਲ  88.14 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,62,020 ਟੈਸਟ ਕੀਤੇ ਗਏ

****

ਐੱਮਵੀ



(Release ID: 1852837) Visitor Counter : 106