ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 19 AUG 2022 10:02AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਪਾਵਨ ਅਵਸਰ ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸਾਰੇ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਾਵਨ-ਪੁਨੀਤ ਅਵਸਰ 'ਤੇ ਹਾਰਦਿਕ ਸ਼ੁਭਕਾਮਨਾਵਾਂ। ਭਗਤੀ ਅਤੇ ਉੱਲਾਸ ਦਾ ਇਹ ਉਤਸਵ ਹਰ ਕਿਸੇ ਦੇ ਜੀਵਨ ਵਿੱਚ ਸੁਖਸਮ੍ਰਿੱਧੀ ਅਤੇ ਸੁਭਾਗ ਲੈ ਕੇ ਆਵੇ। ਜੈ ਸ਼੍ਰੀ ਕ੍ਰਿਸ਼ਨ!"

 

 

***

 

ਡੀਐੱਸ/ਐੱਸਐੱਚ


(Release ID: 1853098) Visitor Counter : 119