ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਕੁਲਦੀਪ ਰਾਜ ਗੁਪਤਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
18 AUG 2022 10:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮਕਬੂਲ ਨੇਤਾ ਸ਼੍ਰੀ ਕੁਲਦੀਪ ਰਾਜ ਗੁਪਤਾ ਦੇ ਅਕਾਲ ਚਲਾਣੇ ‘ਤੇ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸ਼੍ਰੀ ਕੁਲਦੀਪ ਰਾਜ ਗੁਪਤਾ ਨੇ ਆਪਣਾ ਜੀਵਨ ਜਨ ਕਲਿਆਣ ਦੇ ਨਾਲ-ਨਾਲ ਸਮਾਜ ਦੇ ਸਸ਼ਕਤੀਕਰਣ ਦੇ ਲਈ ਸਮਰਪਿਤ ਕਰ ਦਿੱਤਾ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਜੰਮੂ-ਕਸ਼ਮੀਰ ਦੇ ਮਕਬੂਲ ਭਾਜਪਾ ਨੇਤਾ ਕੁਲਦੀਪ ਰਾਜ ਗੁਪਤਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਨੇ ਆਪਣਾ ਜੀਵਨ ਜਨ ਕਲਿਆਣ ਦੇ ਨਾਲ-ਨਾਲ ਸਮਾਜ ਦੇ ਸਸ਼ਕਤੀਕਰਣ ਦੇ ਲਈ ਸਮਰਪਿਤ ਕਰ ਦਿੱਤਾ। ਈਸ਼ਵਰ ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!"
***
ਡੀਐੱਸ
(रिलीज़ आईडी: 1853104)
आगंतुक पटल : 198
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Tamil
,
Telugu
,
Telugu
,
Kannada
,
Malayalam