ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 19 AUG 2022 1:00PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (19 ਅਗਸਤ, 2022) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਸ਼ੰਕਰ ਦਿਆਲ ਸ਼ਰਮਾ ਦੀ ਤਸਵੀਰ ਅੱਗੇ ਸ਼ਰਧਾਸੁਮਨ ਅਰਪਿਤ ਕੀਤੇ।

 

 

 ************

ਡੀਐੱਸ/ਏਕੇ



(Release ID: 1853237) Visitor Counter : 101