ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ

Posted On: 18 AUG 2022 8:42PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਸਾਬਕਾ ਰਾਸ਼ਟਰਪਤੀ ਕੋਵਿੰਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸ਼ਾਨਦਾਰ ਗੱਲਬਾਤ ਹੋਈ।"

 

 

***

 

ਡੀਐੱਸ/ਏਕੇ


(Release ID: 1853238) Visitor Counter : 115