ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪਾਲੀ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

प्रविष्टि तिथि: 19 AUG 2022 11:40PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਪਾਲੀ ਵਿੱਚ ਇੱਕ ਸੜਕ ਦੁਰਘਟਨਾ ਚ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਰਾਜਸਥਾਨ ਦੇ ਪਾਲੀ ਵਿੱਚ ਹੋਈ ਸੜਕ ਦੁਰਘਟਨਾ ਦੁਖਦ ਹੈ। ਦੁਖ ਦੀ ਇਸ ਘੜੀ ਵਿੱਚਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

 

 

****

ਡੀਐੱਸ/ਐੱਸਟੀ


(रिलीज़ आईडी: 1853442) आगंतुक पटल : 164
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam