ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
Posted On:
20 AUG 2022 9:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ।"
************
ਡੀਐੱਸ/ਐੱਸਐੱਚ
(Release ID: 1853443)
ਵਿਜ਼ੀਟਰ ਕਾਊਂਟਰ : 204
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam