ਪ੍ਰਧਾਨ ਮੰਤਰੀ ਦਫਤਰ

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 22 AUG 2022 1:05PM by PIB Chandigarh

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈਐੱਸ ਜਗਨ ਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵਾਈਐੱਸ ਜਗਨ ਮੋਹਨ ਰੈੱਡੀ (@ysjagan) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।”

 

*****

 

ਡੀਐੱਸ/ਟੀਐੱਸ



(Release ID: 1853624) Visitor Counter : 123