ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
23 AUG 2022 9:15AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 210.31 ਕਰੋੜ (94.02 ਕਰੋੜ ਦੂਸਰੀ ਡੋਜ਼ ਅਤੇ 14.07 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 29,25,342 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 96,506 ਐਕਟਿਵ ਕੇਸ ਹਨ
ਐਕਟਿਵ ਕੇਸ 0.22% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.59% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 9,680 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,37,33,624 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 8,586 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (2.19%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (3.31%) ਹੈ
ਹੁਣ ਤੱਕ ਕੁੱਲ 88.31 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,91,281 ਟੈਸਟ ਕੀਤੇ ਗਏ
****
ਐੱਮਵੀ
(Release ID: 1853802)
Visitor Counter : 124