ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 25 AUG 2022 9:11AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 210.82  ਕਰੋੜ (94.08 ਕਰੋੜ ਦੂਸਰੀ ਡੋਜ਼ ਅਤੇ 14.50 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 23,50,665 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 94,047 ਐਕਟਿਵ ਕੇਸ ਹਨ

 ਐਕਟਿਵ ਕੇਸ 0.21% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.60% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 13,084 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,37,57,385 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 10,725 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.73%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (3.20%)ਹੈ

ਹੁਣ ਤੱਕ ਕੁੱਲ  88.39 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 3,92,837 ਟੈਸਟ ਕੀਤੇ ਗਏ 

****

ਐੱਮਵੀ


(Release ID: 1854338) Visitor Counter : 126