ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 24 AUG 2022 9:25AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 210.58 ਕਰੋੜ (94.05 ਕਰੋੜ ਦੂਸਰੀ ਡੋਜ਼ ਅਤੇ 14.30 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 27,17,979 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 96,442 ਐਕਟਿਵ ਕੇਸ ਹਨ

ਐਕਟਿਵ ਕੇਸ 0.22% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.59% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 10,677 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,37,44,301 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 10,649  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.62%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (3.32%) ਹੈ

ਹੁਣ ਤੱਕ ਕੁੱਲ  88.35  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 4,07,096  ਟੈਸਟ ਕੀਤੇ ਗਏ 

 

****

ਐੱਮਵੀ


(रिलीज़ आईडी: 1854344) आगंतुक पटल : 136
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu , Malayalam