ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਪੀੜਿਤਾਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ

प्रविष्टि तिथि: 25 AUG 2022 11:08AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਤੁਮਕੁਰੂ  ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ  ਨੇ ਪੀੜਿਤਾਂ ਨੂੰ  ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ)  ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਦੁਰਘਟਨਾ ਹਿਰਦੇਵਿਦਾਰਕ ਹੈ। ਦੁਖੀ ਪਰਿਵਾਰਾਂ ਦੇ ਨਾਲ ਸੰਵਦੇਨਾਵਾਂ। ਘਾਇਲਾਂ ਦੇ ਲਈ ਪ੍ਰਾਰਥਨਾ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ  ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਪ੍ਰਦਾਨ ਕੀਤੇ ਜਾਣਗੇ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ:ਪ੍ਰਧਾਨ ਮੰਤਰੀ।”

***

ਡੀਐੱਸ/ਐੱਸਐੱਚ


(रिलीज़ आईडी: 1854403) आगंतुक पटल : 170
इस विज्ञप्ति को इन भाषाओं में पढ़ें: Kannada , English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Malayalam