ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 26 AUG 2022 9:16AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 211.13 ਕਰੋੜ (94.12 ਕਰੋੜ ਦੂਸਰੀ ਡੋਜ਼ ਅਤੇ 14.76 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 31,60,292 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 90,707 ਐਕਟਿਵ ਕੇਸ ਹਨ

ਐਕਟਿਵ ਕੇਸ 0.20% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.61% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 13,528 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,37,70,913 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 10,256 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.43%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (3.02%) ਹੈ

ਹੁਣ ਤੱਕ ਕੁੱਲ  88.43 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,22,322 ਟੈਸਟ ਕੀਤੇ ਗਏ

 ****

ਐੱਮਵੀ


(रिलीज़ आईडी: 1854666) आगंतुक पटल : 138
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Gujarati , Tamil , Telugu