ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 27 AUG 2022 12:06PM by PIB Chandigarh

ਅੱਜ, 27 ਅਗਸਤ, 2022 ਨੂੰ 1030 ਵਜੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਸ਼੍ਰੀ ਜਸਟਿਸ ਉਦੈ ਉਮੇਸ਼ ਲਲਿਤ ਨੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਚੀਫ਼ ਜਸਟਿਸ ਦੀ ਸਹੁੰ ਚੁਕਾਈ।

 

*****

 

ਡੀਐੱਸ/ਬੀਐੱਮ



(Release ID: 1854861) Visitor Counter : 92