ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਵਧਾਈਆਂ ਦਿੱਤੀਆਂ
प्रविष्टि तिथि:
28 AUG 2022 12:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸਾਰਿਆਂ ਨੂੰ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਅੱਜ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸਾਰਿਆਂ ਨੂੰ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਮੇਰੀਆਂ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਸਿੱਖਿਆਵਾਂ ਲੱਖਾਂ ਲੋਕਾਂ ਨੂੰ ਤਾਕਤ ਦਿੰਦੀਆਂ ਹਨ ਅਤੇ ਸਾਡੇ ਸਮਾਜ ਨੂੰ ਵਧੇਰੇ ਨਿਆਂਪੂਰਨ, ਸਮਾਵੇਸ਼ੀ ਅਤੇ ਹਮਦਰਦ ਬਣਾਉਂਦੀਆਂ ਹਨ।"
****
ਡੀਐੱਸ/ਟੀਐੱਸ
(रिलीज़ आईडी: 1855125)
आगंतुक पटल : 213
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam