ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
Posted On:
27 AUG 2022 10:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਅੱਜ, ਭਾਰਤ ਦੇ ਚੀਫ਼ ਜਸਟਿਸ, ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਇਆ।"
*****
ਡੀਐੱਸ
(Release ID: 1855131)
ਵਿਜ਼ੀਟਰ ਕਾਊਂਟਰ : 143
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam