ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਖੇਡ ਦਿਵਸ ’ਤੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ
ਮੇਜਰ ਧਿਆਨਚੰਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
29 AUG 2022 9:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ’ਤੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਹਾਨ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨਚੰਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਵੀ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰੀ ਖੇਡ ਦਿਵਸ ਦੀਆਂ ਵਧਾਈਆਂ ਅਤੇ ਮੇਜਰ ਧਿਆਨਚੰਦ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ।
ਹਾਲ ਦੇ ਵਰ੍ਹੇ ਖੇਡਾਂ ਦੇ ਲਈ ਬਹੁਤ ਚੰਗੇ ਰਹੇ ਹਨ। ਕਾਮਨਾ ਹੈ ਕਿ ਇਹ ਸਿਲਸਿਲਾ ਜਾਰੀ ਰਹੇ। ਖੇਡਾਂ ਪੂਰੇ ਭਾਰਤ ਵਿੱਚ ਮਕਬੂਲੀਅਤ ਹਾਸਲ ਕਰਦੇ ਰਹਿਣ।”
***
ਡੀਐੱਸ/ਐੱਸਐੱਚ
(Release ID: 1855342)
Visitor Counter : 116
Read this release in:
Bengali
,
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam