ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 29 AUG 2022 8:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪਾਕਿਸਤਾਨ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਾਂ। ਅਸੀਂ ਪੀੜਿਤਾਂ, ਜ਼ਖ਼ਮੀਆਂ ਅਤੇ ਇਸ ਕੁਦਰਤੀ ਆਪਦਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਹਾਰਦਿਕ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਜਲਦੀ ਹੀ ਨਾਰਮਲ ਸਥਿਤੀ ਬਹਾਲ ਹੋਣ ਦੀ ਉਮੀਦ ਕਰਦੇ ਹਾਂ।”

Saddened to see the devastation caused by the floods in Pakistan. We extend our heartfelt condolences to the families of the victims, the injured and all those affected by this natural calamity and hope for an early restoration of normalcy.

— Narendra Modi (@narendramodi) August 29, 2022

*********

 

ਡੀਐੱਸ/ਐੱਸਐੱਚ


(Release ID: 1855477) Visitor Counter : 91