ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
Posted On:
28 AUG 2022 11:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਨੇ ਸ਼ਾਨਦਾਰ ਸ਼ਾਨਦਾਰ ਕੌਸ਼ਲ ਅਤੇ ਧੀਰਜ ਦਾ ਪ੍ਰਦਰਸ਼ਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਟੀਮ ਇੰਡੀਆ"(#TeamIndia) ਨੇ ਅੱਜ ਦੇ ਏਸ਼ੀਆ ਕੱਪ 2022 (#AsiaCup2022) ਮੈਚ ਵਿੱਚ ਹਰ ਤਰ੍ਹਾਂ ਨਾਲ ਬਿਹਤਰੀਨ ਪ੍ਰਦਰਸ਼ਨ ਕੀਤਾ। ਟੀਮ ਨੇ ਸ਼ਾਨਦਾਰ ਕੌਸ਼ਲ ਅਤੇ ਧੀਰਜ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੂੰ ਜਿੱਤ ‘ਤੇ ਵਧਾਈਆਂ।”
*****
ਡੀਐੱਸ/ਐੱਸਟੀ
(Release ID: 1855494)
ਵਿਜ਼ੀਟਰ ਕਾਊਂਟਰ : 121
Read this release in:
Tamil
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada