ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 212.17 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 4.02 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 65,732 ਹਨ

ਪਿਛਲੇ 24 ਘੰਟਿਆਂ ਵਿੱਚ 5,439 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.66%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 2.64% ਹੈ

Posted On: 30 AUG 2022 9:57AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 212.17 ਕਰੋੜ (2,12,17,41,962) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,81,13,254 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.02 ਕਰੋੜ (4,02,97,401) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,14,035

ਦੂਸਰੀ ਖੁਰਾਕ

1,01,06,182

ਪ੍ਰੀਕੌਸ਼ਨ ਡੋਜ਼

67,44,740

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,34,498

ਦੂਸਰੀ ਖੁਰਾਕ

1,76,97,994

ਪ੍ਰੀਕੌਸ਼ਨ ਡੋਜ਼

1,31,25,487

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

4,02,97,401

ਦੂਸਰੀ ਖੁਰਾਕ

3,01,51,543

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

6,16,68,065

ਦੂਸਰੀ ਖੁਰਾਕ

5,23,02,924

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

56,05,63,284

ਦੂਸਰੀ ਖੁਰਾਕ

51,29,90,425

ਪ੍ਰੀਕੌਸ਼ਨ ਡੋਜ਼

6,15,11,694

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,38,99,602

ਦੂਸਰੀ ਖੁਰਾਕ

19,62,93,873

ਪ੍ਰੀਕੌਸ਼ਨ ਡੋਜ਼

3,46,09,097

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,75,77,402

ਦੂਸਰੀ ਖੁਰਾਕ

12,26,94,934

ਪ੍ਰੀਕੌਸ਼ਨ ਡੋਜ਼

4,06,58,782

ਪ੍ਰੀਕੌਸ਼ਨ ਡੋਜ਼

15,66,49,800

ਕੁੱਲ

2,12,17,41,962

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 65,732 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.15%  ਹਨ।

 

https://static.pib.gov.in/WriteReadData/userfiles/image/image002ST8V.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.66% ਹੈ। ਪਿਛਲੇ 24 ਘੰਟਿਆਂ ਵਿੱਚ 22,031 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,38,25,024 ਹੋ ਗਈ ਹੈ।

 

https://static.pib.gov.in/WriteReadData/userfiles/image/image003W4PD.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 5,439 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image004ZLOK.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 3,20,418 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 88.55 ਕਰੋੜ ਤੋਂ ਵੱਧ (88,55,28,970) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 2.64% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 1.70% ਹੈ।

 

https://static.pib.gov.in/WriteReadData/userfiles/image/image005AZTP.jpg

 

****

ਐੱਮਵੀ/ਏਐੱਲ


(Release ID: 1855528) Visitor Counter : 135