ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 31 AUG 2022 9:33AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 212.39 ਕਰੋੜ (94.24 ਕਰੋੜ ਦੂਸਰੀ ਡੋਜ਼ ਅਤੇ 15.86 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 22,50,854 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 64,667 ਐਕਟਿਵ ਕੇਸ ਹਨ

ਐਕਟਿਵ ਕੇਸ 0.15% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.67% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 10,828 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,38,35,852 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,231 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.05%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.55%) ਹੈ

ਹੁਣ ਤੱਕ ਕੁੱਲ  88.58 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,52,166 ਟੈਸਟ ਕੀਤੇ ਗਏ

****

ਐੱਮਵੀ 


(Release ID: 1855671) ਵਿਜ਼ੀਟਰ ਕਾਊਂਟਰ : 153