ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਵਤਸਰੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 31 AUG 2022 8:51AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਮਿੱਛਮੀ ਦੁੱਕੜਮ!

ਸੰਵਤਸਰੀ ਖਿਮਾ ‘ਤੇ ਜ਼ੋਰ ਦਿੰਦਾ ਹੈ। ਕਿਸੇ ਦੇ ਪ੍ਰਤੀ ਕੋਈ ਦਵੈਸ਼ ਭਾਵ ਨਾ ਰਹੇ। ਦਇਆ ਅਤੇ ਭਾਈਚਾਰੇ ਦੀ ਭਾਵਨਾ ਹਮੇਸ਼ਾ ਬਣੀ ਰਹੇ।”

*****

ਡੀਐੱਸ/ਐੱਸਟੀ


(Release ID: 1855745)