ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
31 AUG 2022 8:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"यतो बुद्धिरज्ञाननाशो मुमुक्षोः, यतः सम्पदो भक्तसन्तोषिकाः स्युः।
यतो विघ्ननाशो यतः कार्यसिद्धिः, सदा तं गणेशं नमामो भजामः।।
गणेश चतुर्थी की ढेरों शुभकामनाएं। गणपति बाप्पा मोरया!
ਗਣੇਸ਼ ਚਤੁਰਥੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਭਗਵਾਨ ਸ਼੍ਰੀ ਗਣੇਸ਼ ਦੀ ਕ੍ਰਿਪਾ ਸਾਡੇ ‘ਤੇ ਸਦੈਵ ਬਣੀ ਰਹੇ।"
****
ਡੀਐੱਸ/ਐੱਸਟੀ
(Release ID: 1855746)
ਵਿਜ਼ੀਟਰ ਕਾਊਂਟਰ : 151
Read this release in:
Malayalam
,
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada