ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 01 SEP 2022 9:26AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 212.52 ਕਰੋੜ (94.25 ਕਰੋੜ ਦੂਸਰੀ ਡੋਜ਼ ਅਤੇ 15.97 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 12,90,443 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 62,748 ਐਕਟਿਵ ਕੇਸ ਹਨ

ਐਕਟਿਵ ਕੇਸ 0.14% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.67% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 9,828 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,38,45,680 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,946 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.98%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.57%) ਹੈ

ਹੁਣ ਤੱਕ ਕੁੱਲ  88.61 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,66,477 ਟੈਸਟ ਕੀਤੇ ਗਏ

 

 ****

ਐੱਮਵੀ 


(रिलीज़ आईडी: 1856046) आगंतुक पटल : 199
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu , Malayalam