ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਮਿਖਾਇਲ ਗੋਰਬਾਚੇਵ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
01 SEP 2022 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਮਿਖਾਇਲ ਗੋਰਬਾਚੇਵ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ 20ਵੀਂ ਸਦੀ ਦੇ ਮੋਹਰੀ ਰਾਜਨੇਤਾਵਾਂ ਵਿੱਚੋਂ ਇੱਕ, ਮਹਾਮਹਿਮ ਮਿਖਾਇਲ ਗੋਰਬਾਚੇਵ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਆਪਣੀਆਂ ਗਹਿਰੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਤਿਹਾਸ ਦੇ ਵਹਿਣ ‘ਤੇ ਇੱਕ ਅਮਿਟ ਛਾਪ ਛੱਡੀ। ਅਸੀਂ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ ਅਤੇ ਇਸ ਨੂੰ ਬਹੁਤ ਮਹੱਤਵ ਦਿੰਦੇ ਹਾਂ।”
****
ਡੀਐੱਸ/ਐੱਸਟੀ
(Release ID: 1856051)
ਵਿਜ਼ੀਟਰ ਕਾਊਂਟਰ : 152
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam