ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨੁਆਖਾਈ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

Posted On: 01 SEP 2022 9:04AM by PIB Chandigarh

ਪ੍ਰਧਾਨ ਮੰਤਰੀ ਨੇ ਨੁਆਖਾਈ ਦੇ ਪਾਵਨ ਅਵਸਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਨੁਆਖਾਈ ਜੁਹਾਰ! ਇਸ ਵਿਸ਼ੇਸ਼ ਦਿਨ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਹ ਸਾਡੇ ਮਿਹਨਤੀ ਕਿਸਾਨਾਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦਾ ਅਵਸਰ ਹੈ, ਜੋ ਸਾਡੇ ਰਾਸ਼ਟਰ ਨੂੰ ਖੁਆਉਣ ਦਾ ਮਿਸਾਲੀ ਕੰਮ ਕਰਦੇ ਹਨ। ਕਾਮਨਾ ਕਰਦਾ ਹਾਂ ਕਿ ਸਾਡਾ ਸਮਾਜ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਸਰ ਕਰੇ ਤੇ ਸਾਰੇ ਪ੍ਰਸੰਨ ਅਤੇ ਤੰਦਰੁਸਤ ਰਹਿਣ।”

"ନୂଆଁଖାଇ ଜୁହାର୍ ! ସମସ୍ତଙ୍କୁ ଏହି ବିଶେଷ ଦିନର ହାର୍ଦ୍ଦିକ ଶୁଭେଚ୍ଛା । କଠିନ ପରିଶ୍ରମ କରି ଦେଶବାସୀଙ୍କୁ ଖାଦ୍ୟାନ୍ନ ଯୋଗାଉଥିବା ଆମର ଚାଷୀ ଭାଇ ମାନଙ୍କୁ କୃତଜ୍ଞତା ଜଣାଇବାର ଏହି ଅବସର । ଆମ ସମାଜ ପ୍ରଗତିର ନୂଆ ଉଚ୍ଚତାରେ ପହଞ୍ଚୁ । ସମସ୍ତଙ୍କ ସୁଖ, ସମୃଦ୍ଧି ଓ ଉତ୍ତମ ସ୍ୱାସ୍ଥ୍ୟ କାମନା କରୁଛି ।"

****

ਡੀਐੱਸ/ਐੱਸਟੀ



(Release ID: 1856052) Visitor Counter : 107