ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਸੋਨੀਆ ਗਾਂਧੀ ਦੀ ਮਾਂ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
31 AUG 2022 8:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਸੋਨੀਆ ਗਾਂਧੀ ਦੀ ਮਾਂ, ਸ਼੍ਰੀਮਤੀ ਪਾਓਲਾ ਮਾਇਨੋ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਉਂਦੇ ਹੋਏ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸੋਨੀਆ ਗਾਂਧੀ ਜੀ ਦੀ ਮਾਂ ਪਾਓਲਾ ਮਾਇਨੋ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ। ਸੋਗ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਪੂਰੇ ਪਰਿਵਾਰ ਦੇ ਨਾਲ ਹਨ।”
***
ਡੀਐੱਸ/ਏਕੇ
(Release ID: 1856055)
ਵਿਜ਼ੀਟਰ ਕਾਊਂਟਰ : 170
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam