ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 02 SEP 2022 9:11AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 212.75 ਕਰੋੜ (94.29 ਕਰੋੜ ਦੂਸਰੀ ਡੋਜ਼ ਅਤੇ 16.15 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 22,40,162 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 59,210 ਐਕਟਿਵ ਕੇਸ ਹਨ

ਐਕਟਿਵ ਕੇਸ 0.13% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.68% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 9,685 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,38,55,365 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 6,168 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.94%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.51%) ਹੈ

ਹੁਣ ਤੱਕ ਕੁੱਲ  88.64 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,18,642 ਟੈਸਟ ਕੀਤੇ ਗਏ

 

 ****

ਐੱਮਵੀ 


(Release ID: 1856354) ਵਿਜ਼ੀਟਰ ਕਾਊਂਟਰ : 140