ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 212.75 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 4.03 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 59,210 ਹਨ

ਪਿਛਲੇ 24 ਘੰਟਿਆਂ ਵਿੱਚ 6,168 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.68%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 2.51% ਹੈ

Posted On: 02 SEP 2022 9:27AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 212.75 ਕਰੋੜ (2,12,75,23,421) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.03 ਕਰੋੜ (4,03,86,802) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,14,138

ਦੂਸਰੀ ਖੁਰਾਕ

1,01,06,891

ਪ੍ਰੀਕੌਸ਼ਨ ਡੋਜ਼

67,69,496

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,34,707

ਦੂਸਰੀ ਖੁਰਾਕ

1,76,99,452

ਪ੍ਰੀਕੌਸ਼ਨ ਡੋਜ਼

1,31,77,569

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

4,03,86,802

ਦੂਸਰੀ ਖੁਰਾਕ

3,03,28,731

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

6,17,03,154

ਦੂਸਰੀ ਖੁਰਾਕ

5,23,96,882

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

56,06,35,480

ਦੂਸਰੀ ਖੁਰਾਕ

51,32,78,369

ਪ੍ਰੀਕੌਸ਼ਨ ਡੋਜ਼

6,44,58,188

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,39,12,478

ਦੂਸਰੀ ਖੁਰਾਕ

19,63,57,663

ਪ੍ਰੀਕੌਸ਼ਨ ਡੋਜ਼

3,58,97,949

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,75,87,700

ਦੂਸਰੀ ਖੁਰਾਕ

12,27,35,805

ਪ੍ਰੀਕੌਸ਼ਨ ਡੋਜ਼

4,12,41,967

ਪ੍ਰੀਕੌਸ਼ਨ ਡੋਜ਼

16,15,45,169

ਕੁੱਲ

2,12,75,23,421

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 59,210 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.13%  ਹਨ।

 

https://static.pib.gov.in/WriteReadData/userfiles/image/image0028WTI.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.68% ਹੈ। ਪਿਛਲੇ 24 ਘੰਟਿਆਂ ਵਿੱਚ 9,685 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,38,55,365 ਹੋ ਗਈ ਹੈ।

 

https://static.pib.gov.in/WriteReadData/userfiles/image/image003C6UA.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 6,168 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image004CIM4.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 3,18,642 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 88.64 ਕਰੋੜ ਤੋਂ ਵੱਧ (88,64,66,255) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 2.51% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 1.94% ਹੈ।

 

https://static.pib.gov.in/WriteReadData/userfiles/image/image005RU7H.jpg

 

****

ਐੱਮਵੀ/ਏਐੱਲ



(Release ID: 1856359) Visitor Counter : 131