ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅੰਬਾਜੀ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
02 SEP 2022 2:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅੰਬਾਜੀ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ;
“ਗੁਜਰਾਤ ਦੇ ਅੰਬਾਜੀ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੈਂ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ @narendramodi”
******
ਡੀਐੱਸ/ਐੱਸਟੀ
(Release ID: 1856362)
ਵਿਜ਼ੀਟਰ ਕਾਊਂਟਰ : 136
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam