ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਿਜ਼ ਟ੍ਰੱਸ ਨੂੰ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ 'ਚ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ

प्रविष्टि तिथि: 05 SEP 2022 6:13PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਲਿਜ਼ ਟ੍ਰੱਸ  ਨੂੰ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ 'ਚ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀਆਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ 'ਚ ਚੁਣੇ ਜਾਣ 'ਤੇ ਲਿਜ਼ ਟ੍ਰੱਸ  (@trussliz) ਨੂੰ ਵਧਾਈਆਂ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਵਿੱਚ ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਤੁਹਾਨੂੰ ਤੁਹਾਡੀ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀਆਂ ਦੇ ਲਈ ਸ਼ੁਭਕਾਮਨਾਵਾਂ।''

 

 

****

 

ਡੀਐੱਸ/ਐੱਸਟੀ


(रिलीज़ आईडी: 1857011) आगंतुक पटल : 128
इस विज्ञप्ति को इन भाषाओं में पढ़ें: हिन्दी , English , Urdu , Marathi , Manipuri , Assamese , Bengali , Gujarati , Odia , Tamil , Telugu , Kannada , Malayalam