ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਦੇ ਅਵਸਰ 'ਤੇ ਵਿਸ਼ੇਸ਼ ਤੌਰ 'ਤੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ


ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਯੰਤੀ 'ਤੇ ਸ਼ਰਧਾਂਜਲੀ ਵੀ ਦਿੱਤੀ

Posted On: 05 SEP 2022 10:42AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ਦੇ ਅਵਸਰ 'ਤੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨਜੋ ਯੁਵਾ ਮਨ ਵਿੱਚ ਸਿੱਖਿਆ ਦੀ ਉਮੰਗ ਦਾ ਸੰਚਾਰ ਕਰਦੇ ਹਨ। ਸ਼੍ਰੀ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਵੀ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ;

 

"ਅਧਿਆਪਕ ਦਿਵਸ (#TeachersDay) ਦੇ ਅਵਸਰ 'ਤੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ, ਜਿਨ੍ਹਾਂ ਨੇ ਯੁਵਾ ਮਨ ਵਿੱਚ ਸਿੱਖਿਆ ਦੀ ਉਮੰਗ ਦਾ ਸੰਚਾਰ ਕੀਤਾ ਹੈ। ਮੈਂ ਸਾਡੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੰਦਾ ਹਾਂ।"

 

 

****

 

ਡੀਐੱਸ/ਐੱਸਟੀ



(Release ID: 1857012) Visitor Counter : 116