ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੰਗ੍ਰਾਮ ਸੈਨਾਨੀ ਸ਼੍ਰੀ ਵੀ.ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 05 SEP 2022 9:22AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਸ਼੍ਰੀ ਵੀ. ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:


"ਮਹਾਨ ਵੀ.ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਦੇ ਲਈ ਸਾਡਾ ਰਾਸ਼ਟਰ ਉਨ੍ਹਾਂ ਦੀ ਰਿਣੀ ਹੈ। ਉਨ੍ਹਾਂ ਨੇ ਆਰਥਿਕ ਪ੍ਰਗਤੀ ਅਤੇ ਆਤਮਨਿਰਭਰ ਬਣਨ 'ਤੇ ਸਦਾ ਬਲ ਦਿੱਤਾ। ਉਨ੍ਹਾਂ ਦੇ ਆਦਰਸ਼ ਸਾਨੂੰ ਅੱਜ ਵੀ ਪ੍ਰੇਰਿਤ ਕਰਦੇ ਹਨ।"

 

 

*****

ਡੀਐੱਸ/ਐੱਸਟੀ


(रिलीज़ आईडी: 1857014) आगंतुक पटल : 213
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam